Recent Posts

Pages:  1 2 3 ... 10
1
Students Corner / Re: JEE (MAIN ) 2017 and 2018
« Last post by SHANDAL on Today at 08:56:32 AM »
2
Students Corner / Re: "SAMARPAN SANSTHA"
« Last post by SHANDAL on Today at 07:17:18 AM »
3
Students Corner / Re: Post Matric Scholarships for SC/BC
« Last post by SHANDAL on Today at 05:09:13 AM »
4
Students Corner / Re: All India Sainik Schools
« Last post by SHANDAL on Today at 05:01:27 AM »
5
Students Corner / Re: Meritorious Schools in Punjab
« Last post by Baljit NABHA on November 20, 2017, 07:40:37 PM »
ਛੇੜਛਾੜ ਦੇ ਦੋਸ਼ਾਂ ਹੇਠ ਸੰਗਰੂਰ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਨੂੰ ਆਹੁਦੇ ਤੋਂ ਹਟਾਇਆ
ਸਕੂਲ ਦਾ ਚਾਰਜ ਵਾਇਸ ਪ੍ਰਿੰਸੀਪਲ ਦੀਪਕਾ ਰਾਣੀ ਦੇ ਹਵਾਲੇ
ਸਿੱਖਿਆ ਫੋਕਸ, ਚੰਡੀਗੜ੍ਹ। ਸਰਕਾਰੀ ਮੈਰੀਟੋਰੀਅਲ ਸਕੂਲ ਘਾਬਦਾ ਜ਼ਿਲ੍ਹਾ ਸੰਗਰੂਰ ਦੇ ਪ੍ਰਿੰਸੀਪਲ ਨੂੰ ਉਸ ਦੇ ਆਹੁਦੇ ਤੋਂ ਹਟਾ ਦਿੱਤਾ ਹੈ। ਮੁੱਖ ਮੰਤਰੀ ਦਫਤਰ ਵਿਖੇ ਪੇਸ਼ ਕੀਤੀ ਰਿਪੋਰਟ ਵਿੱਚ ਸਰੀਰਕ ਛੇੜਛਾੜ ਦੇ ਦੋਸ਼ਾਂ ਦੇ ਸੰਕੇਤ ਮਿਲਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਵਿੰਗ ਕਮਾਂਡਰ ਸੀ. ਦੀਪਕ ਡੋਗਰਾ (ਸੇਵਾ ਮੁਕਤ) ਵਿਰੁੱਧ ਦੋਸ਼ਾਂ ਦੀ ਜਾਂਚ ਕਰਨ ਲਈ ਨਿਰਦੇਸ਼ ਦਿੱਤੇ ਸਨ। ਆਪਣੀ ਰਿਪੋਰਟ ਵਿੱਚ ਡਿਪਟੀ ਕਮਿਸ਼ਨਰ ਨੂੰ ਬਾਰਵੀਂ ਜਮਾਤ ਦੀਆਂ ਦੋ ਲੜਕੀਆਂ ਵੱਲੋਂ ਪ੍ਰਿੰਸੀਪਲ ਦੇ ਖਿਲਾਫ ਲਾਏ ਗਏ ਛੇੜਛਾੜ ਦੇ ਦੋਸ਼ਾਂ ਦੇ ਸਬੰਧ ਵਿੱਚ ਸਬੂਤ ਪ੍ਰਾਪਤ ਹੋਏ ਹਨ।
ਇਹ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਤੇ ਕਾਰਵਾਈ ਕਰਦੇ ਹੋਏ ਸੋਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟ ਆਫ ਪੰਜਾਬ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਪ੍ਰਭਾਵ ਤੋਂ ਡੋਗਰਾ ਨੂੰ ਪ੍ਰਿੰਸੀਪਲ ਦੇ ਚਾਰਜ ਤੋਂ ਲਾਂਭੇ ਕਰੇ। ਉਸ ਨੂੰ ਆਪਣਾ ਚਾਰਜ ਵਾਇਸ ਪ੍ਰਿੰਸੀਪਲ ਦੀਪਕਾ ਰਾਣੀ ਹਵਾਲੇ ਕਰਨ ਲਈ ਆਖਿਆ ਗਿਆ ਹੈ ਅਤੇ ਉਸ ਨੂੰ ਪ੍ਰੋਜੈਕਟ ਡਾਇਰੈਕਟਰ, ਸੋਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟ ਦਫਤਰ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ।
ਦੋਸ਼ੀ ਪ੍ਰਿੰਸੀਪਲ ਵਿਰੁੱਧ ਇੰਡੀਅਨ ਪੀਨਲ ਕੋਡ ਦੀ ਧਾਰਾ 354-ਏ (ਸਰੀਰਕ ਛੇੜਛਾੜ) ਅਤੇ ਪ੍ਰੋਟੈਕਸ਼ਨ ਆਫ ਚਿਲਡਰਨ ਫਾਰ ਸੈਕਸੂਅਲ ਓਫੈਂਸ ਐਕਟ (ਪੋਕਸੋ) ਦੇ ਹੇਠ ਕਾਰਵਾਈ ਕੀਤੀ ਗਈ ਹੈ।
6
Students Corner / Re: Checklist for US college applications
« Last post by SHANDAL on November 20, 2017, 11:15:00 AM »
7
Students Corner / Re: Panjabi University, Patiala
« Last post by SHANDAL on November 20, 2017, 11:09:30 AM »
8
Students Corner / Re: Post Matric Scholarships for SC/BC
« Last post by Baljit NABHA on November 20, 2017, 04:45:13 AM »
9
Students Corner / Re: Sweep Project 3 for Voters
« Last post by SHANDAL on November 19, 2017, 10:46:43 AM »
10
Students Corner / Re: Delhi University students
« Last post by Baljit NABHA on November 19, 2017, 09:32:01 AM »
Pages:  1 2 3 ... 10