Author Topic: 4 NOV DC JAL ਵੱਲੋਂ ਛੁਟੀ ਦਾ ਐਲਾਨ  (Read 1329 times)

November 03, 2019, 08:44:08 AM
Read 1329 times

sheemar

  • *****
  • Information Male Offline
  • News Editor
  • Posts: 18880
    • View Profile
    • Email
4 ਨਵੰਬਰ ਨੂੰ ਬੰਦ ਰਹਿਣਗੇ ਜਲੰਧਰ ਸ਼ਹਿਰ ਦੇ ਵਿੱਦਿਅਕ ਅਦਾਰੇ, ਡੀ.ਸੀ ਵੱਲੋਂ ਛੁਟੀ ਦਾ ਐਲਾਨ

ਜਲੰਧਰ, 2 ਨਵੰਬਰ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਨਵੰਬਰ ਨੂੰ ਜਲੰਧਰ ਸ਼ਹਿਰ 'ਚੋਂ ਕੱਢੇ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਸਮੇਂ ਸੰਭਾਵਿਤ ਟ੍ਰੈਫਿਕ ਜੈਮ ਅਤੇ ਬੱਚਿਆ/ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਮਿਊਂਸੀਪਲ ਕਾਰਪੋਰੇਸ਼ਨ ਦੀ ਹੱਦ 'ਚ ਸਥਿਤ ਸਾਰੇ ਸਕੂਲ, ਕਾਲਜਾਂ ਅਤੇ ਆਈ.ਟੀ.ਆਈਜ਼ (ਸਰਕਾਰੀ ਅਤੇ ਪ੍ਰਾਈਵੇਟ) 'ਚ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
« Last Edit: November 03, 2019, 08:45:36 AM by sheemar »


There are no comments for this topic. Do you want to be the first?